ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਵਲੋਂ ਸਾਲ 2022-23 ਲਈ ਇਕ ਅਪ੍ਰੈਲ ਤੋਂ 30 ਜੂਨ, 2022 ਤੱਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ

ਵਿੱਤੀ ਸਾਲ 2021-22 ਦੇ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਰਾਰ ਰੱਖਣ ਲਈ ਮੌਜੂਦਾ ਲਾਇਸੈਂਸਾ ‘ਤੇ ਐਮ.ਜੀ.ਆਰ ਉੱਪਰ 1.75 ਪ੍ਰਤੀਸ਼ਤ ਵਾਧੂ ਮਾਲੀਆ ਦੇਣਾ ਹੋਵੇਗਾ · ਸੂਬੇ ਵਿਚ ਗਰੁੱਪਾਂ/ ਜ਼ੋਨਾਂ ‘ਤੇ ਤਿੰਨ ਮਹੀਨੇ ਲਈ 1440.96 ਕਰੋੜ ਐਮ.ਜੀ.ਆਰ. ਤੈਅ ਕਰਦੀ ਹੈ ਪਾਲਸੀ · ਘੱਟ ਸਮੇਂ ਦੀ ਆਬਕਾਰੀ ਨੀਤੀ ਰਾਹੀਂ 1910 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ ਮਿੱਥਿਆ ਗਿਆ ਹੈ … Continue reading ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਵਲੋਂ ਸਾਲ 2022-23 ਲਈ ਇਕ ਅਪ੍ਰੈਲ ਤੋਂ 30 ਜੂਨ, 2022 ਤੱਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ