ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ, ਪੰਜਾਬ ਪੁਲਿਸ ਵੱਲੋਂ ਆਪਣੇ ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਭੇਜੇ ਜਾਣਗੇ ਵਧਾਈ ਸੰਦੇਸ਼

ਇਸ ਕਦਮ ਦਾ ਉਦੇਸ਼ ਅਜਿਹੇ ਮੌਕਿਆਂ ਨੂੰ ਯਾਦਗਾਰੀ ਬਣਾਉਣਾ ਅਤੇ ਪੁਲਿਸ ਬਲਾਂ ਵਿੱਚ ਅਪਣੱਤ ਦੀ ਭਾਵਨਾ ਪੈਦਾ ਕਰਨਾ ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ … Continue reading ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ, ਪੰਜਾਬ ਪੁਲਿਸ ਵੱਲੋਂ ਆਪਣੇ ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਭੇਜੇ ਜਾਣਗੇ ਵਧਾਈ ਸੰਦੇਸ਼