ਹਰਜੀਤ ਸਿੰਘ (ਆਈ.ਪੀ.ਐਸ) ਨੇ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ

ਜ਼ਿਲ੍ਹਾ ਵਾਸੀਆਂ ਦੀ ਮੁਸ਼ਕਿਲ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਸ੍ਰੀ ਹਰਜੀਤ ਸਿੰਘ (ਆਈ.ਪੀ.ਐਸ) ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ ਜ਼ਿਲ੍ਹਾ ਵਾਸੀਆਂ ਦੀ ਮੁਸ਼ਕਿਲ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਗੁਰਦਾਸਪੁਰ, 1 ਅਪ੍ਰੈਲ ( ਮੰਨਣ ਸੈਣੀ )। ਪੁਲਿਸ ਜ਼ਿਲਾ ਗੁਰਦਾਸਪੁਰ ਅੰਦਰ ਤੈਨਾਤ ਕੀਤੇ ਗਏ ਨਵੇਂ ਐਸਐਸਪੀ ਹਰਜੀਤ ਸਿੰਘ ਆਈ.ਪੀ.ਐਸ (2010) ਵਲੋਂ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਗਿਆ ਹੈ। ਐਸ.ਐਸ.ਪੀ ਦਾ ਅਹੁੱਦਾ … Continue reading ਹਰਜੀਤ ਸਿੰਘ (ਆਈ.ਪੀ.ਐਸ) ਨੇ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ