ਲੋਕਾਂ ਨੂੰ ਸਸਤੀ ਬਿਜਲੀ ਦੇਣ ਤੋਂ ਭੱਜ ਰਹੀ ਪੰਜਾਬ ਸਰਕਾਰ – ਪਾਹੜਾ

ਗੁਰਦਾਸਪੁਰ, 1 ਅਪ੍ਰੇੈਲ (ਮੰਨਣ ਸੈਣੀ)। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਅਪ੍ਰੈਲ ਮਹੀਨੇ ਤੋਂ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਇਕ ਸਾਲ ਪੁਰਾਣੀਆਂ ਦਰਾਂ ‘ਤੇ ਬਿਜਲੀ ਦੇਣ ਦੀ ਗੱਲ ਚੱਲ ਰਹੀ ਹੈ, ਜੋ ਅਸਲ ਵਿੱਚ ਲੋਕਾਂ ਨਾਲ ਧੋਖਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਬਲਜੀਤ ਸਿੰਘ ਪਾਹੜਾ … Continue reading ਲੋਕਾਂ ਨੂੰ ਸਸਤੀ ਬਿਜਲੀ ਦੇਣ ਤੋਂ ਭੱਜ ਰਹੀ ਪੰਜਾਬ ਸਰਕਾਰ – ਪਾਹੜਾ