ਮਹਿਲਾ ਡਾਕਟਰ ਵਲੋਂ ਖੁਦਕੁਸ਼ੀ ਕਰਨ ਤੇ ਵਿਰੋਧ ਵਿੱਚ ਗੁਰਦਾਸਪੁਰ ਦੇ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਨੇ ਸ਼ਹਿਰ ਵਿੱਚ ਕੀਤਾ ਰੋਸ਼ ਮਾਰਚ, ਡੀਸੀ ਨੂੰ ਦਿੱਤਾ ਮੰਗ ਪੱਤਰ

ਰਾਜਸਥਾਨ ਦੇ ਦੌਸਾ ਵਿੱਚ ਪੁਲਿਸ ਅਤੇ ਨੇਤਾਵਾਂ ਦੀ ਤਸ਼ੱਦਦ ਤੋਂ ਤੰਗ ਆ ਕੇ ਮਹਿਲਾ ਡਾਕਟਰ ਵੱਲੋਂ ਕੀਤੀ ਗਈ ਸੀ ਖੁਦਕੁਸ਼ੀ ਗੁਰਦਾਸਪੁਰ, 2 ਅਪ੍ਰੈਲ (ਮੰਨਣ ਸੈਣੀ)।ਰਾਜਸਥਾਨ ਦੇ ਦੌਸਾ ਵਿੱਚ ਪੁਲਿਸ ਅਤੇ ਰਾਜਨੇਤਾਵਾਂ ਦੀ ਤਸ਼ੱਦਦ ਤੋਂ ਤੰਗ ਪਰੇਸ਼ਾਨ ਮਹਿਲਾ ਡਾਕਟਰ ਅਰਚਨਾ ਸ਼ਰਮਾ ਵੱਲੋਂ ਸੁਸਾਇਡ (ਖੁਦਕੁਸ਼ੀ) ਕਰਨ ਦੇ ਵਿਰੋਧ ਵਿੱਚ ਸ਼ਨੀਵਾਰ ਨੂੰ ਗੁਰਦਾਸਪੁਰ ਦੇ ਪ੍ਰਾਇਵੇਟ ਹਸਪਤਾਲ ਦੇ ਡਾਕਟਰਾਂ … Continue reading ਮਹਿਲਾ ਡਾਕਟਰ ਵਲੋਂ ਖੁਦਕੁਸ਼ੀ ਕਰਨ ਤੇ ਵਿਰੋਧ ਵਿੱਚ ਗੁਰਦਾਸਪੁਰ ਦੇ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਨੇ ਸ਼ਹਿਰ ਵਿੱਚ ਕੀਤਾ ਰੋਸ਼ ਮਾਰਚ, ਡੀਸੀ ਨੂੰ ਦਿੱਤਾ ਮੰਗ ਪੱਤਰ