ਗੁਰਦਾਸਪੁਰ ਦੇ ਪਿੰਡ ਫੁੱਲੜੇ ਵਿਚ ਜ਼ਮੀਨੀ ਕਬਜ਼ੇ ਨੂੰ ਲੈ ਕੇ 4 ਵਿਅਕਤੀਆਂ ਦੀ ਗੋਲੀਬਾਰੀ ਵਿੱਚ ਹੋਈ ਮੌਤ, ਇਕ ਦੀ ਹਾਲਤ ਗੰਭੀਰ

ਜ਼ਿਲ੍ਹਾ ਗੁਰਦਾਸਪੁਰ ਦੇ 3 ਅਤੇ ਇੱਕ ਹੁਸ਼ਿਆਰਪੁਰ ਦੇ ਵਿਅਕਤੀ  ਦੀ ਜ਼ਮੀਨ ਦੇ ਵਿਵਾਦ ਚ ਗਈ ਜਾਨ  ਥਾਣਾ ਭੈਣੀ ਮੀਆਂ ਖਾਂ ਅਤੇ ਹੁਸ਼ਿਆਰਪੁਰ ਦੀ ਪੁਲਸ ਨੇ ਮੌਕੇ ਦਾ ਲਿਆ ਜਾਇਜ਼ਾ   ਕਾਹਨੂੰਵਾਨ (ਗੁਰਦਾਸਪੁਰ), 4 ਅਪ੍ਰੈਲ (ਕੁਲਦੀਪ ਜਾਫਲਪੁਰ)। ਪੁਲਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਫੁੱਲੜਾ ਵਿਚ ਜ਼ਮੀਨੀ ਵਿਵਾਦ ਦੇ ਕਬਜ਼ੇ ਨੂੰ ਲੈ ਕੇ 4 ਵਿਅਕਤੀਆਂ ਦੇ ਮੌਤ … Continue reading ਗੁਰਦਾਸਪੁਰ ਦੇ ਪਿੰਡ ਫੁੱਲੜੇ ਵਿਚ ਜ਼ਮੀਨੀ ਕਬਜ਼ੇ ਨੂੰ ਲੈ ਕੇ 4 ਵਿਅਕਤੀਆਂ ਦੀ ਗੋਲੀਬਾਰੀ ਵਿੱਚ ਹੋਈ ਮੌਤ, ਇਕ ਦੀ ਹਾਲਤ ਗੰਭੀਰ