ਵੱਧ ਰਹੀ ਮਹਿੰਗਾਈ ਦੇ ਖਿਲਾਫ਼ ਕਾਂਗਰਸੀ ਆਗੂਆਂ ਤੇ ਵਰਕਰਾਂ ਲਗਾਈ ਦਹਾੜ, ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਰੇਬਾਜ਼ੀ

ਡੀਜ਼ਲ-ਪੈਟਰੋਲ ਤੇ ਗੈਸ ਦੀਆਂ ਕੀਮਤਾਂ ਵਧਣ ਕਾਰਨ ਮਨੁੱਖੀ ਵਰਤੋਂ ਦੀ ਹਰ ਵਸਤੂ ਹੋ ਰਹੀ ਮਹਿੰਗੀ, ਨਹੀਂ ਠੱਲ ਪਾ ਰਹੀ ਕੇਂਦਰ ਸਰਕਾਰ-ਰੰਧਾਵਾ ਗੁਰਦਾਸਪੁਰ, 4 ਅਪ੍ਰੈਲ (ਮੰਨਣ ਸੈਣੀ)। ਕੁੱਲ ਹਿੰਦ ਕਾਂਗਰਸ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦਰਸ਼ਨ ਮਹਾਜਨ ਦੀ ਅਗਵਾਈ ਹੇਠ ਮਹਿੰਗਾਈ ਮੁਕਤ ਭਾਰਤ ਮੁਹਿੰਮ ਤਹਿਤ ਕੇਂਦਰ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ … Continue reading ਵੱਧ ਰਹੀ ਮਹਿੰਗਾਈ ਦੇ ਖਿਲਾਫ਼ ਕਾਂਗਰਸੀ ਆਗੂਆਂ ਤੇ ਵਰਕਰਾਂ ਲਗਾਈ ਦਹਾੜ, ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਰੇਬਾਜ਼ੀ