ਵਿਧਾਇਕ ਪਾਹੜਾ ਨੇ ਜਿੱਤ ਤੋਂ ਬਾਅਦ ਲੋਕਾਂ ਦਾ ਧੰਨਵਾਦ ਕੀਤਾ, ਦੋ ਟੁੱਕ ਚ ਗੱਲ ਖੱਤਮ ਕਰ ਵਿਰੋਧੀਆਂ ਨੂੰ ਦਿੱਤੀ ਚੇਤਾਵਨੀ ‘ਕਿਹਾ ਆਪਣੇ ਵਰਕਰਾਂ ਨਾਲ ਧੱਕਾ ਨਹੀਂ ਕਰਾਂਗਾ ਬਰਦਾਸ਼ਤ’

ਗੁਰਦਾਸਪੁਰ, 4 ਅਪ੍ਰੈਲ (ਮੰਨਣ ਸੈਣੀ)। । 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਮਿਲੀ ਜਿੱਤ ਕਾਰਨ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋ ‘ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਤਹਿਤ ਸ਼ਨੀਵਾਰ ਨੂੰ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ … Continue reading ਵਿਧਾਇਕ ਪਾਹੜਾ ਨੇ ਜਿੱਤ ਤੋਂ ਬਾਅਦ ਲੋਕਾਂ ਦਾ ਧੰਨਵਾਦ ਕੀਤਾ, ਦੋ ਟੁੱਕ ਚ ਗੱਲ ਖੱਤਮ ਕਰ ਵਿਰੋਧੀਆਂ ਨੂੰ ਦਿੱਤੀ ਚੇਤਾਵਨੀ ‘ਕਿਹਾ ਆਪਣੇ ਵਰਕਰਾਂ ਨਾਲ ਧੱਕਾ ਨਹੀਂ ਕਰਾਂਗਾ ਬਰਦਾਸ਼ਤ’