ਭਗਵੰਤ ਮਾਨ ਵੱਲੋਂ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ ਗਠਿਤ ਕਰਨ ਦਾ ਐਲਾਨ

ਗੈਂਗਸਟਰਾਂ ਦੇ ਨੈੱਟਵਰਕ ਨਾਲ ਪ੍ਰਭਾਵਸ਼ਾਲੀ ਢੰਗ ਰਾਹੀਂ ਨਜਿੱਠਣ ਅਤੇ ਕਾਨੂੰਨ ਵਿਵਸਥਾ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਚੁੱਕਿਆ ਕਦਮ ਚੰਡੀਗੜ੍ਹ, 5 ਅਪ੍ਰੈਲ: ਸੂਬਾ ਭਰ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਦਾ ਸਫਾਇਆ ਕਰਕੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਪੁਲਿਸ ਮੁਖੀ ਵੀ.ਕੇ. ਭਾਵਰਾ ਨੂੰ … Continue reading ਭਗਵੰਤ ਮਾਨ ਵੱਲੋਂ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ ਗਠਿਤ ਕਰਨ ਦਾ ਐਲਾਨ