ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰ, ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਦੇ ਨਾਲ ਹੋਵੇਗਾ ਕੰਮ

ਗੁਰਦਾਸਪੁਰ, 5 ਅਪ੍ਰੈਲ ( ਮੰਨਣ ਸੈਣੀ )। ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ ਇਹ ਜਾਨਕਾਰੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ । ਉਨ੍ਹਾਂ ਅੱਗੇ … Continue reading ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰ, ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਦੇ ਨਾਲ ਹੋਵੇਗਾ ਕੰਮ