ਵਿਧਾਇਕ ਸ਼ੈਰੀ ਕਲਸੀ ਨੇ ਹੰਸਲੀ ਨਾਲੇ ਦੇ ਸੁੰਦਰੀਕਰਨ ਅਤੇ ਸਾਈਡ ਲਾਈਨਿੰਗ ਪ੍ਰੋਜੈਕਟ ਦਾ ਲਿਆ ਜਾਇਜਾ

ਹੰਸਲੀ ਨਾਲੇ ਦੇ ਸੁੰਦਰੀਕਰਨ ਪ੍ਰੋਜੈਕਟ ਨੂੰ ਜਲਦ ਨੇਪਰੇ ਚਾੜਨ ਦੀਆਂ ਦਿੱਤੀਆਂ ਹਦਾਇਤਾਂ ਬਟਾਲਾ, 6 ਅਪ੍ਰੈਲ ( ਮੰਨਣ ਸੈਣੀ) । ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਹੰਸਲੀ ਨਾਲੇ ਦੇ ਸੁੰਦਰੀਕਰਨ ਅਤੇ ਸਾਈਡ ਲਾਈਨਿੰਗ ਪ੍ਰੋਜੈਕਟ ਦਾ ਜਾਇਜਾ ਲਿਆ ਹੈ। ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਉੱਪਰ 10 … Continue reading ਵਿਧਾਇਕ ਸ਼ੈਰੀ ਕਲਸੀ ਨੇ ਹੰਸਲੀ ਨਾਲੇ ਦੇ ਸੁੰਦਰੀਕਰਨ ਅਤੇ ਸਾਈਡ ਲਾਈਨਿੰਗ ਪ੍ਰੋਜੈਕਟ ਦਾ ਲਿਆ ਜਾਇਜਾ