ਚੰਡੀਗੜ੍ਹ, 6 ਅਪ੍ਰੈਲ : ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ ਕੇ ਪੰਜਾਬ ਦੀ ‘ਆਪ’ ਸਰਕਾਰ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਅੱਜ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 ਮਾਰਚ 2023 ਤਕ ਜਾਂ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ‘ਚ ਆਉਣ ਤਕ ਜਾਰੀ ਰਹੇਗਾ।
Recent Posts
- ਨਾਮਜ਼ਦਗੀ ਪੇਪਰਾਂ ਦੀ ਪੜਤਾਲ ਦੌਰਾਨ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 29 ਨਾਮਜ਼ਦ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ ਗਏ
- ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
- ਦੇਸ਼ ਨੂੰ ਬਚਾਉਣਾ ਹੈ ਤਾਂ ਕਾਂਗਰਸ ਦੇ ਹੱਥ ਮਜ਼ਬੂਤ ਕਰਨੇ ਪੈਣਗੇ- ਸੁਖਜਿੰਦਰ ਰੰਧਾਵਾ
- ਕੱਲ ਪ੍ਰਤਾਪ ਬਾਜਵਾ ਦੇ ਗੜ੍ਹ ਕਾਦੀਆਂ ਵਿੱਚ ਦਹਾੜ ਲਗਾਉਣਗੇ ਮੁੱਖ ਮੰਤਰੀ ਭਗਵੰਤ ਮਾਨ
- ਬੀਐਸਐਫ ਨੇ ਦੋ ਪਾਕਿਸਤਾਨੀ ਨੌਜਵਾਨਾਂ ਨੂੰ ਵਾਪਸ ਭੇਜ ਕੇ ਦੋਸਤੀ ਦਾ ਹੱਥ ਵਧਾਇਆ