ਭਾਰਤ-ਪਾਕਿ ਸਰਹੱਦ ‘ਤੇ ਦੇਖਿਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ

ਗੁਰਦਾਸਪੁਰ, 7 ਅਪ੍ਰੈਲ (ਮੰਨਣ ਸੈਣੀ)। ਬੁੱਧਵਾਰ ਅੱਧੀ ਰਾਤ ਨੂੰ ਇੱਕ ਪਾਕਿਸਤਾਨੀ ਡਰੋਨ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ ‘ਤੇ ਉੱਡਦਾ ਦੇਖਿਆ ਗਿਆ। ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਭਾਰਤੀ ਸਰਹੱਦ ‘ਚ ਦਾਖ਼ਲ ਹੋਏ ਡਰੋਨ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਲਾਈਟਾਂ ਕੱਢਣ ਵਾਲੇ ਸ਼ੈੱਲ ਬੰਬ ਵੀ ਸੁੱਟੇ ਗਏ। ਬਾਅਦ ਵਿੱਚ ਇਸ ਸੰਬੰਧੀ ਸਰਹੱਦੀ … Continue reading ਭਾਰਤ-ਪਾਕਿ ਸਰਹੱਦ ‘ਤੇ ਦੇਖਿਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ