ਵੱਖ-ਵੱਖ ਜਥੇਬੰਦੀਆਂ ਨੇ ਫੂਕਿਆ ਸੁਨੀਲ ਜਾਖੜ ਦਾ ਪੁਤਲਾ

ਗੁਰਦਾਸਪੁਰ, 08 ਅਪ੍ਰੈਲ (ਮੰਨਣ ਸੈਣੀ)। ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਐਸਸੀ ਸਮਾਜ ਪ੍ਰਤੀ ਗਲਤ ਟਿੱਪਣੀ ਕਰਨ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਐਸਸੀ/ਬੀਸੀ ਜਥੇਬੰਦੀਆਂ ਵੱਲੋਂ ਡਾਕਖਾਨਾ ਚੌਕ ਵਿੱਚ ਸੁਨੀਲ ਜਾਖੜ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਥੇਬੰਦੀਆਂ ਨੇ ਜਾਖੜ ਖ਼ਿਲਾਫ਼ ਐਸਸੀ/ਐਸਟੀ ਅੱਤਿਆਚਾਰ ਐਕਟ ਤਹਿਤ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। … Continue reading ਵੱਖ-ਵੱਖ ਜਥੇਬੰਦੀਆਂ ਨੇ ਫੂਕਿਆ ਸੁਨੀਲ ਜਾਖੜ ਦਾ ਪੁਤਲਾ