ਜਿਲਾ ਪ੍ਰਸ਼ਾਸਨ ਵਲੋਂ ਲੋਕਹਿੱਤ ਲਈ ਸਰਕਾਰੀ ਫੀਸ ਤਹਿਤ ਕੰਮ ਕਰਵਾਉਣ ਲਈ ਵਿੱਢੀ ਮੁਹਿੰਮ ਹੋਈ ਕਾਮਯਾਬ

ਲੋਕਾਂ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਮਾਲ ਅਧਿਕਾਰੀਆਂ ਦੇ ਉਪਰਾਲੇ ਦੀ ਕੀਤੀ ਸ਼ਲਾਘਾ ਗੁਰਦਾਸਪੁਰ, 8  ਅਪ੍ਰੈਲ ( ਮੰਨਣ ਸੈਣੀ)। ਪੰਜਾਬ ਸਰਕਾਰ ਵਲੋ ਦਿੱਤੀਆਂ ਗਈਆਂ ਹਦਾਇਤਾਂ ਤਹਿਤ ਲੋਕਹਿੱਤ ਨੂੰ ਮੁੱਖ ਰੱਖਦਿਆਂ  ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲ ਦਫਤਰਾਂ ਵਿਚ ਵੱਖ-ਵੱਖ ਦਸਤਾਵੇਜ਼ ਨੂੰ ਲਿਖਣ ਲਈ ਨਿਰਧਾਰਤ ਕੀਤੀ ਸਰਕਾਰੀ ਫੀਸ ਤਹਿਤ ਕੰਮ … Continue reading ਜਿਲਾ ਪ੍ਰਸ਼ਾਸਨ ਵਲੋਂ ਲੋਕਹਿੱਤ ਲਈ ਸਰਕਾਰੀ ਫੀਸ ਤਹਿਤ ਕੰਮ ਕਰਵਾਉਣ ਲਈ ਵਿੱਢੀ ਮੁਹਿੰਮ ਹੋਈ ਕਾਮਯਾਬ