ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਸਮਾਂ-ਸੀਮਾ ਜਾਰੀ, ਹੋਰ ਕੀ ਕੀ ਜਾਰੀ ਹੋਏ ਹਿਦਾਇਤਾ ਪੜ੍ਹੋ

ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਸਮਾਂ-ਸੀਮਾ ਸਬੰਧੀ ਹੁਕਮ ਜਾਰੀ ਹੋਏ ਹਨ। ਵਿਸ਼ੇਸ਼ ਸਕੱਤਰ ਪ੍ਰਸੋਨਲ ਵੱਲੋਂ ਜਾਰੀ ਤਾਜ਼ਾ ਪੱਤਰ ਅਨੁਸਾਰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ‘ਚ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ ਕਰਨ ਦਾ ਸਮਾਂ ਮਿਤੀ 11 ਅਪ੍ਰੈਲ 2022 ਤੋਂ ਮਿਤੀ 31 ਮਈ 2022 ਤਕ ਹੋਵੇਗਾ। ਇਸ … Continue reading ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਸਮਾਂ-ਸੀਮਾ ਜਾਰੀ, ਹੋਰ ਕੀ ਕੀ ਜਾਰੀ ਹੋਏ ਹਿਦਾਇਤਾ ਪੜ੍ਹੋ