ਕੁੰਵਰ ਵਿਜੇ ਪ੍ਰਤਾਪ ਨੇ ਜਤਾਇਆ DGP ਇੰਟੈਲੀਜੈਂਸ ਤੇ ਅੰਮ੍ਰਿਤਸਰ ਪੁਲਸ ਕਮਿਸ਼ਨਰ ਦੀ ਨਿਯੁਕਤੀ ’ਤੇ ਇਤਰਾਜ਼

ਗੁਰਦਾਸਪੁਰ, 10 ਅਪ੍ਰੈਲ। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਐੱਮ.ਐੱਲ.ਏ. ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਜਾਂਚ ਅਫ਼ਸਰ ਰਹੇ ਕੁੰਵਰ ਵਿਜੇ ਪ੍ਰਤਾਪ ਨੇ ਪੁਲਸ ਅਫ਼ਸਰ ਪ੍ਰਬੋਧ ਕੁਮਾਰ ਦੀ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਸ ਕਮਿਸ਼ਨਰ ਵਜੋਂ ਹੋਈ ਨਿਯੁਕਤੀ ’ਤੇ ਇਤਰਾਜ਼ ਜਤਾਇਆ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਹੈ ਕਿ ਉਨ੍ਹਾਂ … Continue reading ਕੁੰਵਰ ਵਿਜੇ ਪ੍ਰਤਾਪ ਨੇ ਜਤਾਇਆ DGP ਇੰਟੈਲੀਜੈਂਸ ਤੇ ਅੰਮ੍ਰਿਤਸਰ ਪੁਲਸ ਕਮਿਸ਼ਨਰ ਦੀ ਨਿਯੁਕਤੀ ’ਤੇ ਇਤਰਾਜ਼