ਡੀਜੀਪੀ ਪੰਜਾਬ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਪੁਲਿਸ ਨਾਲ ਇਕਜੁੱਟ ਹੋਣ ਦੀ ਅਪੀਲ

ਗੈਂਗਸਟਰਾਂ ਖਿਲਾਫ ਕਾਰਵਾਈ ਤੇਜ਼ ਕਰੇਗੀ ਐਂਟੀ ਗੈਂਗਸਟਰ ਟਾਸਕ ਫੋਰਸ: ਡੀਜੀਪੀ ਵੀ.ਕੇ. ਭਾਵਰਾ ਪਿਛਲੇ ਸਾਲਾਂ ਦੌਰਾਨ ਕਤਲਾਂ ਦਾ ਰੁਝਾਨ ਘਟਿਆ: ਡੀਜੀਪੀ ਪੰਜਾਬ ਪੰਜਾਬ ਪੁਲਿਸ ਵੱਲੋਂ 2022 ਵਿੱਚ 16 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼, ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 98 ਵਿਅਕਤੀ ਗ੍ਰਿਫਤਾਰ ਡੀਜੀਪੀ ਪੰਜਾਬ ਵੱਲੋਂ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਹਥਿਆਰਾਂ ਦੀ ਵਰਤੋਂ ਸਿਰਫ ਆਪਣੀ ਸੁਰੱਖਿਆ ਲਈ ਕਰਨ ਦੀ … Continue reading ਡੀਜੀਪੀ ਪੰਜਾਬ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਪੁਲਿਸ ਨਾਲ ਇਕਜੁੱਟ ਹੋਣ ਦੀ ਅਪੀਲ