ਅੱਤ ਦੀ ਗਰਮੀ ਕਾਰਨ ਹੋਈ ਕਣਕ ਦੇ ਝਾੜ ਵਿੱਚ ਕਮੀ ਲਈ 10-15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖਿਆ ਪੱਤਰ ਪਟਿਆਲਾ, 12 ਅਪ੍ਰੈਲ। ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਕਮੀ ਨਾਲ ਹੋਏ ਨੁਕਸਾਨ ਦੀ ਭਰਪਾਈ … Continue reading ਅੱਤ ਦੀ ਗਰਮੀ ਕਾਰਨ ਹੋਈ ਕਣਕ ਦੇ ਝਾੜ ਵਿੱਚ ਕਮੀ ਲਈ 10-15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ