ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਮਿਲੇਗੀ ਚੰਗੀ ਖ਼ਬਰ :ਭਗਵੰਤ ਮਾਨ

ਗੁਰਦਾਸਪੁਰ, 12 ਅਪ੍ਰੈਲ (ਮੰਨਣ ਸੈਣੀ)। ਸਾਡੇ ਲੀਡਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ਼ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ। ਭਗਵੰਤ ਮਾਨ ਨੇ ਇਹ ਸੁਨੇਹਾ ਟਵੀਟ ਕਰ ਦਿੱਤਾ ਜਿਸ ਦੇ ਜਵਾਬ ਵਿੱਚ ਦਿੱਲੀ ਦੇ ਮੁੱਖਮੰਤਰੀ … Continue reading ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਮਿਲੇਗੀ ਚੰਗੀ ਖ਼ਬਰ :ਭਗਵੰਤ ਮਾਨ