ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ, ਮੰਤਰੀ ਮੰਡਲ ਨੇ ਲਿਆ ਫੈਸਲਾ

ਪੇਂਡੂ ਜਲ ਸਪਲਾਈ ਵਿੱਚ ਹੋਰ ਸੁਧਾਰ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਚੰਡੀਗੜ੍ਹ, 13 ਅਪ੍ਰੈਲ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਖ-ਵੱਖ ਸ਼੍ਰੇਣੀਆਂ (25 ਉਪ ਮੰਡਲ ਇੰਜੀਨੀਅਰ, 70 ਜੂਨੀਅਰ ਇੰਜੀਨੀਅਰ, … Continue reading ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ, ਮੰਤਰੀ ਮੰਡਲ ਨੇ ਲਿਆ ਫੈਸਲਾ