ਮੰਤਰੀ ਮੰਡਲ ਵੱਲੋਂ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ

ਪੇਂਡੂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਕਾਰਗਰ ਖਰੀਦ ਪ੍ਰਣਾਲੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਿਆ ਫੈਸਲਾ ਚੰਡੀਗੜ੍ਹ, 13 ਅਪ੍ਰੈਲ।ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਲਈ ਆਧੁਨਿਕ ਖਰੀਦ ਪ੍ਰਣਾਲੀ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਪੰਜਾਬ ਪੇਂਡੂ … Continue reading ਮੰਤਰੀ ਮੰਡਲ ਵੱਲੋਂ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ