ਭਾਜਪਾ ਆਗੂ ਦਾ ਇਲਜ਼ਾਮ- ਕੇਜਰੀਵਾਲ ਦੀ ਸੁਰੱਖਿਆ ‘ਚ ਤਾਇਨਾਤ 82 ਕਮਾਂਡੋ ਪੰਜਾਬ ਪੁਲਿਸ ਦੇ, ਸੁਖਪਾਲ ਖਹਿਰਾ ਨੇ ਦੱਸਿਆ ਚੰਗਾ ਬਦਲਾਵ

ਚੰਡੀਗੜ੍ਹ, 13 ਅਪ੍ਰੈਲ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਪਹਿਲਾ ਹੀ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਹੁਣ ਇਕ ਹੋਰ ਵੱਡਾ ਦੋਸ਼ ਲਗਾਇਆ ਗਿਆ ਹੈ। ਇਹ ਦੋਸ਼ ਦਿੱਲੀ ਤੋਂ ਭਾਜਪਾ … Continue reading ਭਾਜਪਾ ਆਗੂ ਦਾ ਇਲਜ਼ਾਮ- ਕੇਜਰੀਵਾਲ ਦੀ ਸੁਰੱਖਿਆ ‘ਚ ਤਾਇਨਾਤ 82 ਕਮਾਂਡੋ ਪੰਜਾਬ ਪੁਲਿਸ ਦੇ, ਸੁਖਪਾਲ ਖਹਿਰਾ ਨੇ ਦੱਸਿਆ ਚੰਗਾ ਬਦਲਾਵ