ਖਰੀਦ ਦੀ ਤੁਰੰਤ ਬਹਾਲੀ ਨੂੰ ਯਕੀਨੀ ਬਣਾਓ: ਮੁੱਖ ਮੰਤਰੀ

ਅਧਿਕਾਰੀਆਂ ਨੇ ਐਮਰਜੈਂਸੀ ਮੀਟਿੰਗ ਬੁਲਾਈ ਸੂਬੇ ਦੇ ਮੌਜੂਦ ਸਾਰੇ ਵਸੀਲਿਆਂ ਨੂੰ ਅਮਲ ਵਿਚ ਲਿਆਉਣ ਲਈ ਕਿਹਾ ਚੰਡੀਗੜ੍ਹ। 14 ਅਪ੍ਰੈਲ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਦੀਆਂ ਖਰੀਦ ਏਜੰਸੀਆਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਰੁਕਣ ਦੇ ਕੁਝ ਘੰਟਿਆਂ ਅੰਦਰ ਮੰਡੀਆਂ ਦੇ ਕੰਮਕਾਜ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। … Continue reading ਖਰੀਦ ਦੀ ਤੁਰੰਤ ਬਹਾਲੀ ਨੂੰ ਯਕੀਨੀ ਬਣਾਓ: ਮੁੱਖ ਮੰਤਰੀ