ਵਾਅਦਾ ਪੂਰਾ : ਪੰਜਾਬ ‘ਚ 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ, CM ਭਗਵੰਤ ਮਾਨ ਕੁਝ ਦੇਰ ‘ਚ ਕਰਨਗੇ ਰਸਮੀ ਐਲਾਨ

ਚੰਡੀਗੜ੍ਹ, 16 ਅਪ੍ਰੈਲ । ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ਼ਨੀਵਾਰ ਨੂੰ ਵੱਖ-ਵੱਖ ਅਖਬਾਰਾਂ ‘ਚ ਇਸ਼ਤਿਹਾਰਾਂ ਦੇ ਕੇ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਹ ਪੰਜਾਬ ਦੀ ‘ਆਪ’ ਸਰਕਾਰ ਦੇ 30 ਦਿਨਾਂ ਦੇ ਰਿਪੋਰਟ ਕਾਰਡ ਨਾਲ ਸਬੰਧਤ ਸੀ। ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ ਘਰਾਂ ਲਈ 300 ਯੂਨਿਟ ਮੁਫਤ ਬਿਜਲੀ ਦੇਣ … Continue reading ਵਾਅਦਾ ਪੂਰਾ : ਪੰਜਾਬ ‘ਚ 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ, CM ਭਗਵੰਤ ਮਾਨ ਕੁਝ ਦੇਰ ‘ਚ ਕਰਨਗੇ ਰਸਮੀ ਐਲਾਨ