ਗੁਰਦਾਸਪੁਰ ‘ਚ ਢੋਲ ਦੀ ਤਾਲ ‘ਤੇ ਭੰਗੜਾ ਪਾ ਕੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਸਕੀਮ ਲਾਗੂ ਕਰਨ ਦਾ ਕੀਤਾ ਸਵਾਗਤ

ਗੁਰਦਾਸਪੁਰ, 16 ਅਪ੍ਰੈਲ ( ਮੰਨਣ ਲੈਣੀ)। ਮੁੱਖ ਮੰਤਰੀ ਬਣਨ ਤੋਂ ਇੱਕ ਮਹੀਨੇ ਬਾਅਦ ਹੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਖੁਸ਼ੀ ਵਿੱਚ ਅੱਜ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ … Continue reading ਗੁਰਦਾਸਪੁਰ ‘ਚ ਢੋਲ ਦੀ ਤਾਲ ‘ਤੇ ਭੰਗੜਾ ਪਾ ਕੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਸਕੀਮ ਲਾਗੂ ਕਰਨ ਦਾ ਕੀਤਾ ਸਵਾਗਤ