ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼; ਤਿੰਨ ਗਿ੍ਰਫਤਾਰ

ਦੋਸ਼ੀਆਂ ਕੋਲੋਂ ਇੱਕ ਜਿੰਦਾ ਹੈਂਡ ਗਰਨੇਡ ਬਰਾਮਦ, ਪਾਕਿਸਤਾਨ ਅਧਾਰਤ ਗਿਰੋਹ ਦਾ ਮੁਖੀ ਹਰਵਿੰਦਰ ਸਿੰਘ ਉਰਫ਼ ਰਿੰਦਾ ਸੀ ਮੁੱਖ ਸਾਜ਼ਿਸ਼ਘਾੜਾ: ਡੀਜੀਪੀ ਪੰਜਾਬ ਚੰਡੀਗੜ/ਐਸਬੀਐਸ ਨਗਰ 18 ਅਪ੍ਰੈਲ : ਪੰਜਾਬ ਪੁਲਿਸ ਨੇ ਹਰਵਿੰਦਰ ਸਿੰਘ ਉਰਫ ਰਿੰਦਾ ਵੱਲੋਂ ਚਲਾਏ ਜਾ ਰਹੇ ਪਾਕਿ ਅਧਾਰਾਤ ਅੱਤਵਾਦੀ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਤਿੰਨ ਦੋਸ਼ੀਆਂ ਨੁੂੰ ਗਿ੍ਰਫਤਾਰ ਕਰਕੇ ਸੀ.ਆਈ.ਏ ਦਫ਼ਤਰ ਨਵਾਂਸ਼ਹਿਰ ਉੱਤੇ ਹੋਏ ਹੈਂਡ … Continue reading ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼; ਤਿੰਨ ਗਿ੍ਰਫਤਾਰ