ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਤੋਂ ਆਪ ਦਖਲ ਦੇ ਕੇ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ ਦੀ ਕੀਤੀ ਮੰਗ

ਕਿਹਾ ਕਿ ਸਾਰੇ ਬੰਦੀ ਸਿੰਘਾਂ ਜਿਹਨਾਂ ਨੇ ਆਪੋ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਕਰ ਲਈ ਹੈ, ਨੁੰ ਰਿਹਾਅ ਕਰ ਕੇ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੀਤਾ ਵਾਅਦਾ ਨਿਭਾਇਆ ਜਾਵੇ ਚੰਡੀਗੜ੍ਹ, 18 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ … Continue reading ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਤੋਂ ਆਪ ਦਖਲ ਦੇ ਕੇ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ ਦੀ ਕੀਤੀ ਮੰਗ