ਸਿਹਤ ਮੰਤਰੀ ਡਾ. ਸਿੰਗਲਾ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਹੁਕਮ

ਚੰਡੀਗੜ੍ਹ, 20 ਅਪ੍ਰੈਲ। ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ  ਹਦਾਇਤ ਕੀਤੀ ਕਿ ਜਦੋਂ ਤੱਕ ਨਵੀਂ ਭਰਤੀ ਨਹੀਂ ਹੋ ਜਾਂਦੀ ਉਦੋਂ ਤੱਕ ਸੂਬੇ ਦੇ ਲੋਕਾਂ ਨੂੰ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਹਿੱਤ ਜ਼ਿਲ੍ਹਿਆਂ ਵਿੱਚ ਤਾਇਨਾਤ ਅਮਲੇ ਦੀ ਜ਼ਰੂਰਤ ਅਨੁਸਾਰ ਰੈਸ਼ਨਲਾਈਜੇਸ਼ਨ ਕਰ ਲਈ ਜਾਵੇ। … Continue reading ਸਿਹਤ ਮੰਤਰੀ ਡਾ. ਸਿੰਗਲਾ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਹੁਕਮ