ਸਰਕਾਰੀ ਸਿੱਖਿਆ ਢਾਂਚੇ ਵਿੱਚ ਸਿਹਤਮੰਦ ਤੇ ਉਸਾਰੂ ਢਾਂਚਾ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ: ਮੀਤ ਹੇਅਰ

“ਸਿੱਖਿਆ ਸੁਧਾਰਾਂ ਲਈ ਅਧਿਆਪਕ ਹੀ ਮੁੱਖ ਜ਼ਰੀਆ” ਸਿੱਖਿਆ ਮੰਤਰੀ ਵੱਲੋਂ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗਾਂ ਚੰਡੀਗੜ੍ਹ, 20 ਅਪ੍ਰੈਲ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਸੂਬੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ … Continue reading ਸਰਕਾਰੀ ਸਿੱਖਿਆ ਢਾਂਚੇ ਵਿੱਚ ਸਿਹਤਮੰਦ ਤੇ ਉਸਾਰੂ ਢਾਂਚਾ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ: ਮੀਤ ਹੇਅਰ