ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਹੁਕਮ ਜਾਰੀ-ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਲਈ ਕਿਹਾ

ਗੁਰਦਾਸਪੁਰ, 22 ਅਪ੍ਰੈਲ (ਮੰਨਣ ਸੈਣੀ )। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਦੇਸ਼ ਦੇ ਕੁਝ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸਾਂ ਵਿਚ ਕੋਰੋਨਾ ਦੇ ਮੁੜ ਵਧਦੇ ਕੇਸਾਂ ਦੇ ਮੱਦੇਨਜਰ ‘ ਮਾਸਕ ਪਾਉਣ ਸਬੰਧੀ’ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਲਈ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਦੇ ਪਿ੍ਰੰਸੀਪਲ ਸੈਕਰਟਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਮੈਜਿਸਟੇਟ ਗੁਰਦਾਸਪੁਰ … Continue reading ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਹੁਕਮ ਜਾਰੀ-ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਲਈ ਕਿਹਾ