ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕੀਤੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਨੂੰ ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਭਰੋਸਾ ਚੰਡੀਗੜ੍ਹ, 22 ਅਪ੍ਰੈਲ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ( ਐਲ.ਓ.ਪੀ) ਸ. ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਪੰਜਾਬ ਵਿਧਾਨ ਸਭਾ ਵਿਖੇ ਉਹਨਾਂ ਦੇ ਚੈਂਬਰ ਵਿੱਚ ਮੁਲਾਕਾਤ … Continue reading ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕੀਤੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ