ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ, ਬੇਰੋਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਦੱਸਿਆ ਜੜ੍ਹ

ਸੂਬੇ ਦੀ ਸ਼ਾਨ ਬਹਾਲ ਕਰਨ ਦਾ ਅਹਿਦ , ਚੰਡੀਗੜ੍ਹ ਯੂਨੀਵਰਸਟੀ ਦੇ ਕੈਂਪਸ ਵਿਚ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਐਸ.ਏ.ਐਸ. ਨਗਰ, (ਮੋਹਾਲੀ), 23 ਅਪ੍ਰੈਲ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਮੁਲਕ ਤੋਂ ਨਸ਼ੇ ਅਤੇ ਹਥਿਆਰਾਂ ਦੀ ਡਰੋਨਾਂ ਰਾਹੀਂ ਹੁੰਦੀ ਤਸਕਰੀ ਦੀ ਚੁਣੌਤੀ ਨਾਲ ਨਿਪਟਣ ਲਈ ਸੂਬੇ ਵਿਚ ਐਂਟੀ ਡਰੋਨ ਪ੍ਰਣਾਲੀ ਵਿਕਸਤ … Continue reading ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ, ਬੇਰੋਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਦੱਸਿਆ ਜੜ੍ਹ