ਪੰਜਾਬ ਤੋਂ ਬਾਅਦ ਹੁਣ ਹਿਮਾਚਲ ਵਿੱਚ ਵੀ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ- ਰਮਨ ਬਹਿਲ

ਗੁਰਦਾਸਪੁਰ, 23 ਅਪ੍ਰੈਲ (ਮੰਨਣ ਸੈਣੀ )। ਗੁਰਦਾਸਪੁਰ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ  ਹਿਮਾਚਲ ਪ੍ਰਦੇਸ਼  ਵਿੱਚ ਚਲ ਰਹੇ ਚੋਣ ਪ੍ਰਚਾਰ ਦੌਰਾਨ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨ ਲਈ … Continue reading ਪੰਜਾਬ ਤੋਂ ਬਾਅਦ ਹੁਣ ਹਿਮਾਚਲ ਵਿੱਚ ਵੀ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ- ਰਮਨ ਬਹਿਲ