ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੀਆਂ ਗੈਰ-ਕਾਨੂੰਨੀ ਕਲੋਨੀਆਂ ਦੇ ਰਿਕਾਰਡ ਦੀ ਜਾਂਚ ਕਰਵਾਏਗੀ ਸਰਕਾਰ

ਗੁਰਦਾਸਪੁਰ, 25 ਅਪ੍ਰੈਲ (ਮੰਨਣ ਸੈਣੀ) ਪੰਜਾਬ ਦੇ ਵੱਖ-ਵੱਖ ਕਾਲੋਨਾਈਜ਼ਰਾਂ ਨੇ ਪਿਛਲੀਆਂ ਸਰਕਾਰਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਕਾਲੋਨੀਆਂ ਰੈਗੂਲਰ ਕਰਵਾਈਆਂ ਹਨ, ਅਜਿਹੀਆਂ ਸ਼ਿਕਾਇਤਾਂ ਪੰਜਾਬ ਸਰਕਾਰ ਨੂੰ ਲਗਾਤਾਰ ਮਿਲ ਰਹੀਆਂ ਹਨ। ਇਸ ਲਈ ਸਰਕਾਰ ਨੇ ਹੁਣ ਤੱਕ ਰੈਗੂਲਰ ਕੀਤੀਆਂ ਵੱਖ-ਵੱਖ ਜ਼ਿਲ੍ਹਿਆਂ ਦੀਆਂ ਗੈਰ-ਕਾਨੂੰਨੀ ਕਲੋਨੀਆਂ ਦੇ ਰਿਕਾਰਡ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਇਹ ਦੇਖਿਆ … Continue reading ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੀਆਂ ਗੈਰ-ਕਾਨੂੰਨੀ ਕਲੋਨੀਆਂ ਦੇ ਰਿਕਾਰਡ ਦੀ ਜਾਂਚ ਕਰਵਾਏਗੀ ਸਰਕਾਰ