ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ: ਹਰਪਾਲ ਸਿੰਘ ਚੀਮਾ

ਨਵੀਂ ਆਬਕਾਰੀ ਨੀਤੀ ਬਣਾਉਣ ਲਈ ਸਬੰਧਿਤ ਧਿਰਾਂ ਅਤੇ ਅਫ਼ਸਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ। ਅੱਜ … Continue reading ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ: ਹਰਪਾਲ ਸਿੰਘ ਚੀਮਾ