ਭਗਵੰਤ ਮਾਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਨਾਲ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਦਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਮ ਆਦਮੀ ਪਾਰਟੀ ਦੇ ਚੋਣ ਵਾਅਦੇ ਨੂੰ ਅਮਲੀਜਾਮਾ ਪਹਿਨਾਉਣ ਲਈ ਸਿੱਖਿਆ ਤੇ ਸਿਹਤ ਖੇਤਰ ਵਿਚ ਦਿੱਲੀ ਮਾਡਲ ਲਾਗੂ ਕਰਨ ਦਾ ਐਲਾਨ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਦੀਆਂ ਅਤਿ ਆਧੁਨਿਕ ਤਕਨੀਕਾਂ ਅਤੇ ਮੁਹੱਲਾ ਕਲੀਨਿਕਾਂ ਦੇ ਕੰਮਕਾਜ ਤੋਂ ਬਹੁਤ ਪ੍ਰਭਾਵਿਤ ਹੋਏ ਮੁੱਖ ਮੰਤਰੀ ਭਗਵੰਤ ਮਾਨ ਨਵੀਂ ਦਿੱਲੀ, 25 ਅਪ੍ਰੈਲ। … Continue reading ਭਗਵੰਤ ਮਾਨ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਨਾਲ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਦਾ ਦੌਰਾ