ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਕੀਤਾ ਟਵੀਟ: ” ਆਜ ਸਰ ਕਲਮ ਹੋਂਗੋ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ”

ਚੰਡੀਗੜ੍ਹ, 26 ਅਪ੍ਰੈਲ (ਦ ਪੰਜਾਬ ਵਾਇਰ)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਕਾਂਗਰਸ ਪਾਰਟੀ ਮੰਗਲਵਾਰ ਨੂੰ ਸੁਨੀਲ ਜਾਖੜ ਖਿਲਾਫ ਵੱਡੀ ਕਾਰਵਾਈ ਕਰ ਸਕਦੀ ਹੈ। ਕਾਂਗਰਸ ਪਾਰਟੀ ਨੇ ਮੰਗਲਵਾਰ ਨੂੰ ਕੇਂਦਰੀ ਅਨੁਸ਼ਾਸਨੀ ਕਮੇਟੀ ਦੀ ਬੈਠਕ ਬੁਲਾਈ ਹੈ। ਕੇਂਦਰੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਸਵੇਰੇ ਸਾਢੇ 11 ਵਜੇ ਕਾਂਗਰਸ ਦੇ … Continue reading ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਕੀਤਾ ਟਵੀਟ: ” ਆਜ ਸਰ ਕਲਮ ਹੋਂਗੋ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ”