ਪੰਜਾਬ ਤੇ ਦਿੱਲੀ ਦੀਆਂ ਸਰਕਾਰਾਂ ਵੱਲੋਂ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ ਸਹੀਬੱਧ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਮਝੌਤੇ ਨੂੰ ਇਤਿਹਾਸਕ ਕਦਮ ਦੱਸਿਆ ਸਮਝੌਤੇ ਦਾ ਉਦੇਸ਼ ਦੋਵਾਂ ਸਰਕਾਰ ਵੱਲੋਂ ਗਿਆਨ, ਤਜਰਬਾ ਤੇ ਮੁਹਾਰਤ ਨੂੰ ਆਪਸ ਵਿਚ ਸਾਂਝਾ ਕਰਨਾ ਭਗਵੰਤ ਮਾਨ ਵੱਲੋਂ ਦਿੱਲੀ ਮਾਡਲ ਦੇ ਆਧਾਰ ’ਤੇ 117 ਵਿਧਾਨ ਸਭਾ ਹਲਕਿਆਂ ਵਿਚ ਇਕ-ਇਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਨਵੀਂ ਦਿੱਲੀ, … Continue reading ਪੰਜਾਬ ਤੇ ਦਿੱਲੀ ਦੀਆਂ ਸਰਕਾਰਾਂ ਵੱਲੋਂ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ ਸਹੀਬੱਧ