ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਟਰਾਂਸਪੋਰਟ ਸਕੱਤਰ ਵੱਲੋਂ ਦਿੱਲੀ ਸਰਕਾਰ ਦੇ ਹਮਰੁਤਬਾ ਅਧਿਕਾਰੀ ਅਤੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਚੰਡੀਗੜ੍ਹ, 27 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੀ ਮੁੜ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ … Continue reading ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ: ਲਾਲਜੀਤ ਸਿੰਘ ਭੁੱਲਰ