ਕੋਵਿਡ-19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਭਗਵੰਤ ਮਾਨ

ਪ੍ਰਧਾਨ ਮੰਤਰੀ ਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਵਿੱਚ ਕੀਤੀ ਸ਼ਿਰਕਤ ਪੰਜਾਬ ਵਿਚ ਸਥਿਤੀ ਕਾਬੂ ਹੇਠ-ਮੁੱਖ ਮੰਤਰੀ ਚੰਡੀਗੜ੍ਹ, 27 ਅਪ੍ਰੈਲ: ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰ੍ਹਾਂ … Continue reading ਕੋਵਿਡ-19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਭਗਵੰਤ ਮਾਨ