ਪੰਜਾਬ ਦੇ ਮੁੱਖ ਮੰਤਰੀ, ਗਵਰਨਰ, ਧਾਰਮਿਕ ਸਥਾਨਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਸੁਲਤਾਨਪੁਰ ਲੋਧੀ, 27 ਅਪ੍ਰੈਲ । ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ, ਹੋਰ ਉੱਚ ਅਧਿਕਾਰੀਆਂ ਅਤੇ ਰੇਲਵੇ ਸਟੇਸ਼ਨਾਂ ਅਤੇ ਕਈ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਇਕ ਖਤ ਮਿਲਿਆ ਹੈ। ਜਿਸ ਨੂੰ ਕੋਈ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ‘ਤੇ ਕੋਈ ਅਗਿਆਤ ਵਿਅਕਤੀ ਰੇਲਵੇ ਸਟੇਸ਼ਨ ਦੇ ਲੈਟਰ ਬਾਕਸ ‘ਚ ਰੱਖ ਕੇ ਗਿਆ ਸੀ ਜੋ ਕੇ … Continue reading ਪੰਜਾਬ ਦੇ ਮੁੱਖ ਮੰਤਰੀ, ਗਵਰਨਰ, ਧਾਰਮਿਕ ਸਥਾਨਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ