ਪੰਜਾਬ ਸਰਕਾਰ ਨੇ 20 ਭਲਾਈ ਬੋਰਡ ਭੰਗ ਕੀਤੇ : ਡਾ. ਬਲਜੀਤ ਕੌਰ

ਚੰਡੀਗੜ੍ਹ, 28 ਅਪ੍ਰੈਲ:ਪੰਜਾਬ ਦੇ ਸਮਾਜਿਕ ਨਿਆ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਸਰਕਾਰ ਇਨ੍ਹਾਂ ਬੋਰਡਾਂ ਦੇ ਨਵੇਂ … Continue reading ਪੰਜਾਬ ਸਰਕਾਰ ਨੇ 20 ਭਲਾਈ ਬੋਰਡ ਭੰਗ ਕੀਤੇ : ਡਾ. ਬਲਜੀਤ ਕੌਰ