ਕਾਂਗਰਸ ਨੇ ਚੋਣ ਹਾਰ ਤੋਂ ਬਾਅਦ ਪੰਜਾਬ ਇਕਾਈ ਦਾ ਪੁਨਰਗਠਨ ਕੀਤਾ, ਪੰਜਾਬ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ ਟੀਮ ਐਲਾਨੀ

ਅਮਿਤ ਵਿੱਜ ਨੂੰ ਪ੍ਰਦੇਸ਼ ਕਾਂਗਰਸ ਦਾ ਖਜ਼ਾਨਚੀ, ਅਰੁਣਾ ਚੌਧਰੀ, ਇੰਦਰਬੀਰ ਸਿੰਘ ਬੁਲਾਰੀਆ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਪ੍ਰਗਟ ਸਿੰਘ, ਸੁੰਦਰ ਸ਼ਾਮ ਅਰੋੜਾ ਨੂੰ ਮੀਤ ਪ੍ਰਧਾਨ ਬਣਾਇਆ । ਨਵੀਂ ਦਿੱਲੀ, 29 ਅਪ੍ਰੈਲ: ਕਾਂਗਰਸ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਪੰਜਾਬ ਇਕਾਈ ਵਿੱਚ ਪੰਜ ਨਵੇਂ ਮੀਤ ਪ੍ਰਧਾਨ, ਇੱਕ ਖਜ਼ਾਨਚੀ ਅਤੇ ਇੱਕ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਅਮਿਤ ਵਿੱਜ ਨੂੰ … Continue reading ਕਾਂਗਰਸ ਨੇ ਚੋਣ ਹਾਰ ਤੋਂ ਬਾਅਦ ਪੰਜਾਬ ਇਕਾਈ ਦਾ ਪੁਨਰਗਠਨ ਕੀਤਾ, ਪੰਜਾਬ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ ਟੀਮ ਐਲਾਨੀ