ਪਟਿਆਲਾ ਵਿੱਚ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਨੇ ਜਤਾਇਆ ਦੁੱਖ

ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਿੱਚ ਨਾਕਾਮੀ ਲਈ ‘ਆਪ’ ਸਰਕਾਰ ਦੀ ਕੀਤੀ ਨਿੰਦਾ ਚੰਡੀਗੜ੍ਹ, 29 ਅਪ੍ਰੈਲ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿੱਚ ਵਾਪਰੀਆਂ ਹਿੰਸਾ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੂਰੀ ਤਰ੍ਹਾਂ … Continue reading ਪਟਿਆਲਾ ਵਿੱਚ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਨੇ ਜਤਾਇਆ ਦੁੱਖ