ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਨੂੰ 62.68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 29 ਅਪ੍ਰੈਲ: ਸੂਬੇ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ 62.68 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਪੈਨਸ਼ਰਾਂ ਨੂੰ ਪੈਨਸ਼ਨ ਅਤੇ ਏਰੀਅਰ ਜਾਰੀ ਕੀਤਾ ਜਾ ਸਕੇ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਉੱਚ … Continue reading ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਨੂੰ 62.68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ