ਮੋਟਰ ਸਾਈਕਲ ਸਵਾਰ ਪਤੀ-ਪਤਨੀ ਨੂੰ ਪਿੱਛੇ ਤੋਂ ਆਏ ਟਰੱਕ ਨੇ ਮਾਰੀ ਟੱਕਰ, ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ, ਬਰਿਆਰ ਬਾਈਪਾਸ ‘ਤੇ ਵਾਪਰਿਆ ਹਾਦਸਾ

ਗੁਰਦਾਸਪੁਰ, 30 ਅਪ੍ਰੈਲ (ਮੰਨਣ ਸੈਣੀ)। ਸੁੱਕਰਵਾਰ ਦੇਰ ਸ਼ਾਮ ਬਰਿਆਰ ਬਾਈਪਾਸ ’ਤੇ ਮੋਟਰਸਾਈਕਲ ’ਤੇ ਜਾ ਰਹੇ ਇੱਕ ਜੋੜੇ ਨੂੰ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਪਤੀ-ਪਤਨੀ ਮੋਟਰਸਾਈਕਲ ਤੋਂ ਡਿੱਗ ਕੇ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਟਰੱਕ ਚਾਲਕ ਦਾ ਕਹਿਣਾ ਹੈ … Continue reading ਮੋਟਰ ਸਾਈਕਲ ਸਵਾਰ ਪਤੀ-ਪਤਨੀ ਨੂੰ ਪਿੱਛੇ ਤੋਂ ਆਏ ਟਰੱਕ ਨੇ ਮਾਰੀ ਟੱਕਰ, ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ, ਬਰਿਆਰ ਬਾਈਪਾਸ ‘ਤੇ ਵਾਪਰਿਆ ਹਾਦਸਾ