ਪਟਿਆਲਾ ਵਿਖੇ ਵਾਪਰਿਆ ਘਟਨਾਕ੍ਰਮ ਸਰਕਾਰ ਦੇ ਪ੍ਰਸ਼ਾਸਨਕ ਨਖਿੱਧਪੁਣੇ, ਗ਼ੈਰ-ਜ਼ਿੰਮੇਵਾਰਾਨਾ ਸਿਆਸਤ ਅਤੇ ਮੌਕਾਪ੍ਰਸਤੀ ਦਾ ਨਤੀਜਾ : ਸੁਖਬੀਰ ਸਿੰਘ ਬਾਦਲ

ਖੁਦ ਨੈਤਿਕ ਤੇ ਸਿਆਸੀ ਜ਼ਿੰਮੇਵਾਰੀ ਲੈਣ ਦੀ ਥਾਂ ਅਫ਼ਸਰਾਂ ਸਿਰ ਇਲਜ਼ਾਮ ਮੜ੍ਹ ਕੇ ਭਗਵੰਤ ਮਾਨ ਨੇ ਗੋਂਗਲੂਆਂ ਤੋਂ ਮਿੱਟੀ ਝਾੜੀ : ਸੁਖਬੀਰ “ਦਹਾਕਿਆਂ ਤੱਕ ਦਿੱਤੀਆਂ ਕੁਰਬਾਨੀਆਂ ਨਾਲ ਕਾਇਮ ਕੀਤੇ ਅਮਨ ਤੇ ਭਾਈਚਾਰਕ ਸਾਂਝ ਨੂੰ ਆਮ ਆਦਮੀ ਪਾਰਟੀ ਸਰਕਾਰ ਨੇ ਕੁਝ ਹਫਤਿਆਂ ਚ ਹੀ ਖ਼ਤਰੇ ‘ਚ ਪਾ ਦਿੱਤਾ” ਪੰਜਾਬ ਨੇ ਕੁਝ ਗ਼ੈਰ-ਪੰਜਾਬੀ ਸਿਆਸਤਦਾਨਾਂ ਦੀ ਮੌਕਾਪ੍ਰਸਤੀ ਕਰਕੇ … Continue reading ਪਟਿਆਲਾ ਵਿਖੇ ਵਾਪਰਿਆ ਘਟਨਾਕ੍ਰਮ ਸਰਕਾਰ ਦੇ ਪ੍ਰਸ਼ਾਸਨਕ ਨਖਿੱਧਪੁਣੇ, ਗ਼ੈਰ-ਜ਼ਿੰਮੇਵਾਰਾਨਾ ਸਿਆਸਤ ਅਤੇ ਮੌਕਾਪ੍ਰਸਤੀ ਦਾ ਨਤੀਜਾ : ਸੁਖਬੀਰ ਸਿੰਘ ਬਾਦਲ