ਪਟਿਆਲਾ ਹਿੰਸਾ ਤੇ ਬੋਲੇ ਮੁੱਖ ਮੰਤਰੀ ਮਾਨ: ਦੋ ਭਾਈਚਾਰਿਆਂ ਦੀ ਨਹੀਂ, ਦੋ ਸਿਆਸੀ ਪਾਰਟੀਆਂ ਦੀ ਲੜਾਈ, ਘਟਨਾ ਪਿੱਛੇ ਭਾਜਪਾ, ਸ਼ਿਵ ਸੈਨਾ ਅਤੇ ਅਕਾਲੀ ਦਲ ਨੂੰ ਠਹਿਰਾਇਆ ਜ਼ਿੰਮੇਵਾਰ

ਮੁੱਖ ਮੰਤਰੀ ਮਾਨ ਦਾ ਕਹਿਣਾ ਕਿਸੇ ਨੂੰ ਬਖਸ਼ਿਆਂ ਨਹੀਂ ਜਾਵੇਗਾ ਚਾਹੇ ਓਹ ਕੋਈ ਵੀ ਹੋਵੇ ਨਵੀਂ ਦਿੱਲੀ, 30 ਅਪ੍ਰੈਲ । ਪੰਜਾਬ ਦੇ ਪਟਿਆਲਾ ‘ਚ ਹੋਈ ਹਿੰਸਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਇੱਕ ਚੈਨਲ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਇਹ ਦੋ ਭਾਈਚਾਰਿਆਂ ਦੀ ਲੜਾਈ ਨਹੀਂ ਸਗੋਂ ਦੋ ਸਿਆਸੀ ਪਾਰਟੀਆਂ … Continue reading ਪਟਿਆਲਾ ਹਿੰਸਾ ਤੇ ਬੋਲੇ ਮੁੱਖ ਮੰਤਰੀ ਮਾਨ: ਦੋ ਭਾਈਚਾਰਿਆਂ ਦੀ ਨਹੀਂ, ਦੋ ਸਿਆਸੀ ਪਾਰਟੀਆਂ ਦੀ ਲੜਾਈ, ਘਟਨਾ ਪਿੱਛੇ ਭਾਜਪਾ, ਸ਼ਿਵ ਸੈਨਾ ਅਤੇ ਅਕਾਲੀ ਦਲ ਨੂੰ ਠਹਿਰਾਇਆ ਜ਼ਿੰਮੇਵਾਰ