ਵਿਜੀਲੈਂਸ ਵੱਲੋਂ ਹਸਪਤਾਲ ਦਾ ਅਕਾਊਂਟੈਂਟ 25000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਤਾਇਨਾਤ ਅਕਾਊਂਟੈਂਟ-ਕਮ-ਕੈਸ਼ੀਅਰ, ਧਰਮਵੀਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਧਰਮਵੀਰ ਨੂੰ ਸ਼ਿਕਾਇਤਕਰਤਾ ਰਵਿੰਦਰ ਕੁਮਾਰ ਵਾਸੀ ਮੁਰਾਦਵਾਲਾ ਭੋਮਗੜ, ਜਿਲਾ ਫਾਜ਼ਿਲਕਾ ਦੀ ਸ਼ਿਕਾਇਤ ਉਪਰ … Continue reading ਵਿਜੀਲੈਂਸ ਵੱਲੋਂ ਹਸਪਤਾਲ ਦਾ ਅਕਾਊਂਟੈਂਟ 25000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ